Enter your keyword

ਇੱਕ ਜੇਤੂ ਦੀ ਤਰ੍ਹਾਂ ਦੋੜਨਾਂ

ਜੋ ਦੋੜ ਤੁਹਾਡੇ ਸਾਹਮਣੇ ਪਈ ਹੈ ਉਸ ਨੂੰ ਸਬਰ ਦੇ ਨਾਲ ਦੋੜੋ

ਛੋਟੇ ਸਮੂਹ

ਛੋਟੇ ਸਮੂਹ ਦੀ ਸਭਾ - ਪਾਸਟਰ ਡੇਵ ਅਰਲੀ

ਸਵਾਗਤ ਦੀ ਤਾਕਤ

ਅਰਾਧਨਾ ਦੀ ਤਾਕਤ

ਪਰਮੇਸ਼ਰ ਦੇ ਵਚਨ ਦੀ ਤਾਕਤ

ਪਰਮੇਸ਼ਰ ਕੰਮ ਕਰ ਰਿਹਾ ਹੈ ਉਸਦੀ ਤਾਕਤ

ਗਵਾਹੀ ਦੀ ਤਾਕਤ

ਸੈਮੀ ਟਿਪਤ

ਸਵਾਗਤ ਅਤੇ ਵਟਸ ਐਪ ਗਰੁੱਪ ਸ਼ੁਰੂ ਕਰਨਾ

ਵਟਸ ਐਪ ਗਰੁੱਪ – ਸੂਚੀ ਨੁੰ ਬਣਾਉਣਾ

ਛੋਟੇ ਸਮੂਹਾਂ ਲਈ ਵਟਸ ਐਪ ਗਰੁੱਪ

ਸੈਮੀ ਟਿਪਤ ਸੇਵਕਾਈ ਦੇ ਬਾਰੇ ਦੇ ਵਿੱਚ

ਇਹ ਸੇਵਕਾਈ ਲਗਭਗ ਪਿਛਲੇ ੫੦ ਸਾਲਾਂ ਤੋਂ ਸੰਸਾਰ ਦੇ ਵਿੱਚ ਪ੍ਰੇਰਣਾ ਅਤੇ ਮਦਦ ਦੇ ਰਹੀ ਹੈ। ਸੈਮੀ ਟਿਪਤ ਜੋ ਕਿ ਇਸਦੇ ਬਾਨੀ ਅਤੇ ਪ੍ਰੈਜੀਡੈਂਟ ਹਨ, ਉਹ ਸੰਸਾਰ ਦੇ ਵਿੱਚ ਪ੍ਰਸਿੱਧ ਸਲਾਹਕਾਰ, ਟੀਚਰ ਅਤੇ ਪਰਚਾਰਕ ਹਨ ਜਿੰਨਾਂ ਦੇ ਕੋਲ ੮੦ ਦੇਸ਼ਾਂ ਦੇ ਵਿੱਚ ਲੋਕਾਂ ਦੀ ਮਦਦ ਕਰਨ ਦਾ ਤਜ਼ਰਬਾ ਹੈ। ਸੈਮੀ ਇਹੋ ਜਿਹੀ ਸਮੱਗਰੀ ਪ੍ਰਦਾਨ ਕਰਦੇ ਹਨ ਜੋ ਕਿ ਸਮਾਜਿਕ, ਮਾਨਸਿਕ ਅਤੇ ਆਤਮਿਕ ਮੁੱਦਿਆ ਦੇ ਲਈ ਮਦਦਗਾਰ ਹੁੰਦੀ ਹੈ। ਉਹ ਇਹੋ ਜਿਹੀ ਸਮੱਗਰੀ ਤਿਆਰ ਕਰਨ ਦੇ ਪ੍ਰਤੀ ਬਹੁਤ ਜੋਸ਼ੀਲੇ ਹਨ ਜੋ ਕਿ ਸੰਸਾਰ ਦੇ ਦੂਸਰੇ ਦੇਸ਼ਾਂ ਦੇ ਵਿੱਚ ਵੀ ਇਸਤੇਮਾਲ ਕੀਤੀ ਜਾ ਸਕੇ। ਸੈਮੀ ਦੈਬਾਰਾ “ਟੈਕਸ” ਟਿਪਤ ਦੇ ਨਾਲ ਵਿਆਹੇ ਹਨ ਅਤੇ ਉਨ੍ਹਾਂ ਦੇ ਦੋ ਬੱਚੇ ਅਤੇ ਪੰਜ ਨਾਤੀ ਪੋਤੇ ਹਨ। ਸੈਮੀ ਟਿਪਤ ਸੇਵਕਾਈ ੫੦੧ਸੀ੩ ਨਾਨ ਪਰੋਫਿਟ ਸੰਸਥਾਂ ਦੇ ਤੌਰ ਤੇ ਰਜਿਸਟਰਡ ਹੈ।
ਸੰਪਰਕ ਕਰੋ: info@sammytippit.org

ਸਭ ਹੱਕ ਰਾਖਵੇਂ ਹਨ